AJJ DA HUKUMNAMA - SRI GURU GRANTH SAHIB JI MAHARAJ
FROM TAKHAT SACHKHAND SRI HAZOOR SAHIB
*****************************************************
ਤਖਤ ਸਚਖੰਡ ਸ੍ਰੀ ਹਜੂਰ ਸਾਹਿਬ ਤੋ ਅੰਗ - ੧੧੮੨
ਬਸੰਤੁ ਮਹਲਾ ੫ ॥
ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ ॥
ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥
ਰਾਮ ਰਾਮ ਬੋਲਿ ਰਾਮ ਰਾਮ ॥ ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥
ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸ ਕਾ ਹੈ ਪ੍ਰਗਾਸੁ ॥
ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥
ਸਗਲ ਧਰਮ ਮਹਿ ਊਤਮ ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥
ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥੩॥
ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥
ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥੪॥੯॥
*******************************************************
WAHEGURU JI KA KHALSA WAHEGURU JI KI FATEH.
No comments:
Post a Comment